June 20, 2025

31 ਜੁਲਾਈ ਜਲੰਧਰ(ਦ ਪੰਜਾਬ ਰਿਪੋਰਟ, ਸੁਨੀਤਾ) :- ਅੱਜ ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਜਲੰਧਰ ਦੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਕਿਉਂਕਿ ਕੱਲ੍ਹ ਨੈਸ਼ਨਲ ਹਾਈਵੇ ਜਾਮ ਕਰਨਾਂ ਸੀ ਪਰ ਜਲੰਧਰ ਪ੍ਰਸ਼ਾਸਨ ਵੱਲੋਂ ਸਰਕਾਰ ਨਾਲ ਮੀਟਿੰਗ ਫਿਕਸ ਕਰਵਾਈ ਗਈ। ਇਸ ਲਈ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਕੱਲ੍ਹ ਦਾ ਪ੍ਰੋਗਰਾਮ ਪੋਸਟਪੋਮ ਕੀਤਾ ਗਿਆ।

 

Leave a Reply

Your email address will not be published. Required fields are marked *