June 20, 2025

4 ਜੁਲਾਈ ਜਲੰਧਰ(ਦ ਪੰਜਾਬ ਰਿਪੋਰਟ) :- ਜਲੰਧਰ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦੇ ਜਗਜੀਤ ਸਿੰਘ ਗਾਬਾ, ਹਰਜੋਤ ਸਿੰਘ ਲੱਕੀ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਬਖਸ਼ ਸਿੰਘ ਜੁਨੇਜਾ ਅਤੇ ਗੁਰਮੀਤ ਸਿੰਘ ਬਿੱਟੂ ਨੇ ਜੇਲ ਚ ਬੰਦ ਰਾਜਬੀਰ ਤੇ ਪੁਲਿਸ ਤਸ਼ੱਦਦ ਦੀ ਸੱਖਤ ਸ਼ਬਦ ਚ ਨਿੰਦਾ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜਬੀਰ ਦੇ ਕੇਸ ਕੱਟਣ ਵਾਲੇ ਅਤੇ ਤਸ਼ੱਦਦ ਕਰਣ ਵਾਲੇ ਪੁਲਸ ਮੁਲਾਜ਼ਮਾਂ ਤੇ ਬੰਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਪ੍ਰਸਾਸ਼ਨ ਅਤੇ ਸਰਕਾਰਾਂ ਸਿੱਖਾਂ ਪ੍ਰਤੀ ਦੋਹਰਾ ਮਾਪਦੰਡ ਅਪਣਾਉਦੀਆਂ ਹਨ ਜਦਕਿ ਦੇਸ਼ ਅਤੇ ਸਮਾਜ ਲਈ ਸੱਭ ਤੋਂ ਵੱਡਾ ਯੋਗਦਾਨ ਸਿੱਖ ਕੌਮ ਦਾ ਹੀ ਹੈ। ਇਸ ਮੋਕੇ ਸਿੰਘ ਸਭਾਵਾਂ ਵਲੋਂ ਮੋਹਨ ਸਿੰਘ ਢੀਂਡਸਾ, ਸਰਬਜੀਤ ਸਿੰਘ ਰਾਜਪਾਲ, ਅਜੀਤ ਸਿੰਘ ਸੇਠੀ, ਦਵਿੰਦਰ ਸਿੰਘ ਰਹੇਜਾ, ਸਤਪਾਲ ਸਿੰਘ ਸਿਦਕੀ, ਕੰਵਲਜੀਤ ਸਿੰਘ ਟੋਨੀ, ਚਰਨ ਸਿੰਘ ਮਕਸੂਦਾਂ, ਇਕਬਾਲ ਸਿੰਘ ਮਕਸੂਦਾਂ, ਦਵਿੰਦਰ ਸਿੰਘ ਰਿਆਤ,ਭੁਪਿੰਦਰ ਪਾਲ ਸਿੰਘ ਖਾਲਸਾ, ਜਸਬੀਰ ਸਿੰਘ ਦਕੋਹਾ, ਜਗਦੇਵ ਸਿੰਘ ਜੰਗੀ, ਬਾਬਾ ਜਸਵਿੰਦਰ ਸਿੰਘ, ਜਸਬੀਰ ਸਿੰਘ ਰੰਧਾਵਾ, ਹਰਭਜਨ ਸਿੰਘ ਸੈਣੀ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਵਿਰਦੀ, ਰਣਜੀਤ ਸਿੰਘ ਮਾਡਲ ਹਾਊਸ, ਅਮਨਦੀਪ ਸਿੰਘ ਆਲੂਵਾਲੀਆ, ਦਲਜੀਤ ਸਿੰਘ ਬੇਦੀ, ਹਰਪ੍ਰੀਤ ਸਿੰਘ ਮੁਤਣੇਜਾ, ਚਰਨਜੀਤ ਸਿੰਘ ਮਿੰਟਾ, ਪਰਮਪ੍ਰੀਤ ਸਿੰਘ ਵਿੱਟੀ, ਮਹੇਸ਼ਇੰਦਰ ਸਿੰਘ ਧਾਮੀ, ਦਲਜੀਤ ਸਿੰਘ ਕ੍ਰਿਸਟਲ, ਹਰਪ੍ਰੀਤ ਸਿੰਘ ਕੀਵੀ, ਗੁਨਜੀਤ ਸਿੰਘ ਸਚਦੇਵਾ, ਚਰਨਜੀਤ ਸਿੰਘ ਮੱਕੜ, ਜਗਮੋਹਨ ਸਿੰਘ, ਪਰਮਿੰਦਰ ਸਿੰਘ ਡਿੰਪੀ, ਜਗਦੀਪ ਸਿੰਘ ਸੋਨੂੰ, ਜਸਵਿੰਦਰ ਸਿੰਘ ਜੌਲੀ, ਅਮਰਜੀਤ ਸਿੰਘ ਮੰਗਾ, ਨਿਰਮਲ ਸਿੰਘ ਬੇਦੀ, ਗੁਰਿੰਦਰ ਸਿੰਘ ਮਝੈਲ, ਦਿਲਬਾਗ ਸਿੰਘ, ਨਵਦੀਪ ਸਿੰਘ ਗੁਲਾਟੀ, ਮਨਮੋਹਨ ਸਿੰਘ ਸੰਧੂ, ਜਸਵਿੰਦਰ ਸਿੰਘ,ਮਨਦੀਪ ਸਿੰਘ ਬੱਲੂ, ਮੱਖਣ ਸਿੰਘ ਭੋਗਲ, ਜਤਿੰਦਰਪਾਲ ਸਿੰਘ, ਬਲਦੇਵ ਸਿੰਘ ਗੱਤਕਾ ਮਾਸਟਰ, ਅਮਰਜੀਤ ਸਿੰਘ ਕਿਸ਼ਨਪੁਰਾ, ਬਾਵਾ ਗਾਬਾ, ਕੁਲਜੀਤ ਸਿੰਘ ਚਾਵਲਾ, ਗੁਰਜੀਤ ਸਿੰਘ ਪੋਪਲੀ, ਆਈ ਐੱਸ ਬੱਗਾ, ਤੇਜਿੰਦਰ ਸਿੰਘ ਸਿਆਲ, ਆਦਿ ਸ਼ਾਮਿਲ ਸਨ।

Leave a Reply

Your email address will not be published. Required fields are marked *